Fri, 19 April 2024
Your Visitor Number :-   6983701
SuhisaverSuhisaver Suhisaver

ਰਾਜੀਵ ਗਾਂਧੀ ਹੱਤਿਆ ਕਾਂਡ : ਨਲਿਨੀ ਦੀ ਅਰਜ਼ੀ ਰੱਦ

Posted on:- 27-10-2014

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱÎਤਿਆ ਕਾਂਡ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੀ ਨਲਿਨੀ ਦੀ ਉਸ ਅਰਜ਼ੀ ਨੂੰ ਅੱਜ ਰੱਦ ਕਰ ਦਿੱਤਾ ਹੈ, ਜਿਸ ਵਿਚ ਉਸ ਦੀ ਅਤੇ 6 ਹੋਰ ਦੋਸ਼ੀਆਂ ਦੀ ਰਿਹਾਈ ਦੇ ਲਈ ਕੇਂਦਰ ਦੀ ਮਨਜ਼ੂਰੀ ਸਬੰਧੀ ਕਾਨੂੰਨ ਨੂੰ ਚੁਣੌਤੀ ਦਿੱਤੀ ਗਈ ਸੀ।  ਮੁੱਖ ਜੱਜ ਐਚ.ਐਲ ਦੱਤੂ, ਜਸਟਿਸ ਮਦਨ ਬੀ ਲੋਕੂ ਅਤੇ ਜਸਟਿਸ ਏ. ਕੇ. ਸਿਕਰੀ ਦੀ ਬੈਂਚ ਨੇ ਅਰਜ਼ੀ ਰੱਦ ਕਰਦੇ ਹੋਏ ਕਿਹਾ ਕਿ ਮਾਫ਼ ਕਰਨਾ ਸਾਡੀ ਦਿਲਚਸਪੀ ਨਹੀਂ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ