Thu, 18 April 2024
Your Visitor Number :-   6981987
SuhisaverSuhisaver Suhisaver

ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਦੇ ਲੜਕੇ `ਤੇ ਛੇੜਖਾਨੀ ਦੇ ਦੋਸ਼

Posted on:- 27-02-2013

suhisaver

ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਗਿਆਨੀ ਪੂਰਨ ਸਿੰਘ ਦੇ ਲੜਕੇ ਅਜੇ ਸਿੰਘ ਇੱਕ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਦੇ ਦੋਸ਼ ਸਾਹਮਣੇ ਆਏ ਹਨ। ਦੱਸਣਯੋਗ ਹੈ ਕੇ ਅਜੇ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ `ਚ ਰਾਗੀ ਵਜੋਂ ਸੇਵਾ ਨਿਭਾ ਰਹੇ ਹਨ ਤੇ ਅੱਜ ਕੱਲ੍ਹ ਕੈਨੇਡਾ ਦੌਰੇ `ਤੇ ਹਨ, ਜਿੱਥੇ ਉਹਨਾਂ ’ਤੇ ਇਹ ਦੋਸ਼ ਲੱਗੇ ਹਨ।

ਘਟਨਾ ਦੀ ਜਾਣਕਾਰੀ ਕੈਨੇਡਾ ਦੇ ਐਬਟਸਫੋਰਡ ਸ਼ਹਿਰ ਦੀ ਪੁਲਿਸ ਨੂੰ 9 ਫਰਵਰੀ ਨੂੰ ਪ੍ਰਾਪਤ ਹੋਈ। ਏ .ਪੀ .ਡੀ. ਦੇ ਬੁਲਾਰੇ ਮੈਕਡੋਨਲਡ ਨੇ 37 ਸਾਲਾ ਅਜੇ ਸਿੰਘ ਤੇ ਲੱਗੇ ਦੋਸ਼ਾਂ ਦੀ ਪੁਸ਼ਟੀ ਕੀਤੀ। ਘਟਨਾ ਨੂੰ ਕਈ ਦਿਨ ਬੀਤ ਜਾਣ ਬਾਅਦ ਸ਼੍ਰੋਮਣੀ ਕਮੇਟੀ ਨੇ ਅਜੇ ਸਿੰਘ ਨੂੰ ਮੁਅਤਲ ਕਰ ਦਿੱਤਾ ਹੈ।

ਦੋਸ਼ੀ ਦੇ ਪਿਤਾ ਅਤੇ ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਨੇ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ।

Comments

Sukhwinder Singh

ਘਟਨਾ ਦੀ ਜਾਣਕਾਰੀ ਕੈਨੇਡਾ ਦੇ ਐਬਟਸਫੋਰਡ ਸ਼ਹਿਰ ਦੀ ਪੁਲਿਸ ਨੂੰ 9 ਫਰਵਰੀ ਨੂੰ ਪ੍ਰਾਪਤ ਹੋਈ। ਏ .ਪੀ .ਡੀ. ਦੇ ਬੁਲਾਰੇ ਮੈਕਡੋਨਲਡ ਨੇ 37 ਸਾਲਾ ਅਜੇ ਸਿੰਘ ਤੇ ਲੱਗੇ ਦੋਸ਼ਾਂ ਦੀ ਪੁਸ਼ਟੀ ਕੀਤੀ। ਘਟਨਾ ਨੂੰ ਕਈ ਦਿਨ ਬੀਤ ਜਾਣ ਬਾਅਦ ਸ਼੍ਰੋਮਣੀ ਕਮੇਟੀ ਨੇ ਅਜੇ ਸਿੰਘ ਨੂੰ ਮੁਅਤਲ ਕਰ ਦਿੱਤਾ ਹੈ।

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ